JALANDHAR WEATHER

ਅਟਾਰੀ ਚ ਕਾਂਗਰਸੀ ਵਰਕਰਾਂ ਨੇ ਔਜਲਾ ਦੀ ਜਿੱਤ 'ਤੇ ਮਨਾਈ ਖੁਸ਼ੀ

 ਅਟਾਰੀ, 4 ਜੂਨ - (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਵਲੋਂ ਜਿੱਤ ਪ੍ਰਾਪਤ ਕਰਨ ਤੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ