JALANDHAR WEATHER

ਗੁਰਜੀਤ ਸਿੰਘ ਔਜਲਾ ਦੀ ਜਿੱਤ 'ਤੇ ਸਰਕਾਰੀਆ ਨੇ ਵੋਟਰਾਂ ਦਾ ਕੀਤਾ ਧੰਨਵਾਦ

ਚੋਗਾਵਾਂ, 4 ਜੂਨ (ਗੁਰਵਿੰਦਰ ਸਿੰਘ ਕਲਸੀ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਲਗਾਤਾਰ ਤੀਸਰੀ ਵਾਰ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨੇ ਗੁਰਜੀਤ ਸਿੰਘ ਔਜਲਾ ਨੂੰ ਵਧਾਈ ਦਿੱਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ