JALANDHAR WEATHER

ਰਾਜਾ ਵੜਿੰਗ ਨੇ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ

ਸ੍ਰੀ ਮੁਕਤਸਰ ਸਾਹਿਬ 4 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਸੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਕਿ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਕਾਂਗਰਸ ਪਾਰਟੀ ਦੀ ਪੰਜਾਬ ਭਰ ਵਿਚ ਹੋਈ ਸ਼ਾਨਦਾਰ ਜਿੱਤ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਜਿੱਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਉਪਰੰਤ ਆਗੂਆਂ ਵਰਕਰਾਂ ਤੇ ਪਰਿਵਾਰਿਕ ਮੈਂਬਰਾਂ ਪਤਨੀ ਅੰਮ੍ਰਿਤਾ ਵੜਿੰਗ ਅਤੇ ਬੱਚਿਆਂ ਨਾਲ ਖੁਸ਼ੀ ਸਾਂਝੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ