JALANDHAR WEATHER

ਸੁਲਤਾਨਵਿੰਡ ਵਿਖੇ ਹਾਈ ਵੋਲਟੇਜ ਦੀ ਲਪੇਟ ਵਿਚ ਆਉਣ ਨਵ ਵਿਆਹੁਤਾ ਦੀ ਮੌਤ

ਸੁਲਤਾਨਵਿੰਡ , 4 ਜੂਨ ( ਗੁਰਨਾਮ ਸਿੰਘ ਬੁੱਟਰ) - ਪਿੰਡ ਸੁਲਤਾਨਵਿੰਡ ਦੀ ਉਜਾਗਰ ਨਗਰ ਇਲਾਕੇ ਵਿਚ ਹਾਈ ਵੋਲਟੇਜ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਇਕ ਵਿਆਹੁਤਾ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ 'ਤੇ ਪੁਲਿਸ ਪ੍ਰਸ਼ਾਸਨ ਪਹੁੰਚ ਕੇ ਜਾਂਚ ਕਰ ਰਹੇ ਹਨ ਅਤੇ ਮ੍ਰਿਤਕ ਦੀ ਪਹਿਚਾਣ ਸ਼ਰਨਦੀਪ ਕੌਰ ਵਜੋ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ