JALANDHAR WEATHER

ਕੰਗਨਾ ਮਾਮਲੇ 'ਚ ਸੀ.ਆਈ.ਐਸ.ਐਫ. ਨੇ ਮਹਿਲਾ ਕਾਂਸਟੇਬਲ ਨੂੰ ਕੀਤਾ ਮੁਅੱਤਲ

ਚੰਡੀਗੜ੍ਹ , 6 ਜੂਨ - ਸੀ.ਆਈ.ਐਸ.ਐਫ. ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ ਹਵਾਈ ਅੱਡੇ ’ਤੇ ਭਾਜਪਾ ਆਗੂ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਸੀ.ਆਈ.ਐਸ.ਐਫ. ਨੇ ਮਹਿਲਾ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਸ ਖ਼ਿਲਾਫ਼ ਸਥਾਨਕ ਪੁਲੀਸ ਸਟੇਸ਼ਨ ਵਿਚ ਐਫ.ਆਈ.ਆਰ. ਦਰਜ ਕਰਵਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ