JALANDHAR WEATHER

ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਮਾਲਦੀਵ ਦੇ ਰਾਸ਼ਟਰਪਤੀ ਵੀ ਸ਼ਾਮਿਲ

ਨਵੀਂ ਦਿੱਲੀ , 6 ਜੂਨ (ਏਐਨਆਈ)- ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਗੁਆਂਢੀ ਦੇਸ਼ ਦੇ ਨੇਤਾਵਾਂ ਵਿਚੋਂ ਇਕ ਹਨ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਗਾਮੀ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਗਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ