JALANDHAR WEATHER

ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਬੱਸ ਡੂੰਘੀ ਖੱਡ ਵਿਚ ਡਿਗਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ

ਜੰਮੂ-ਕਸ਼ਮੀਰ ,9 ਜੂਨ -ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਸ਼ੱਕੀ ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਸ਼ਿਵ ਖੋਰੀ ਮੰਦਰ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਡੂੰਘੀ ਖੱਡ ਵਿਚ ਡਿਗਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹੇ ਦੇ ਪੋਨੀ ਇਲਾਕੇ ਦੇ ਟੇਰਿਆਥ ਪਿੰਡ 'ਚ ਸ਼ੱਕੀ ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਡੂੰਘੀ ਖੱਡ 'ਚ ਜਾ ਡਿੱਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ