ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਰਾਜ ਮੰਤਰੀ ਵਜੋਂ ਚੁੱਕੀ ਸਹੁੰ
![](/cmsimages/20240609/4543057__bittu.jpg)
ਨਵੀ ਦਿੱਲੀ, 9 ਜੂਨ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਅਤੇ ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਕੇਂਦਰੀ ਰਾਜ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।