JALANDHAR WEATHER

ਜੰਮੂ-ਕਸ਼ਮੀਰ ਦੇ ਰਿਆਸੀ ਵਿਚ ਸ਼ਰਧਾਲੂਆਂ 'ਤੇ ਹੋਏ ਹਮਲੇ ਦੀ ਘਟਨਾ ਤੋਂ ਬਹੁਤ ਦੁਖੀ ਹਾਂ - ਅਮਿਤ ਸ਼ਾਹ

ਨਵੀ ਦਿੱਲੀ, 9 ਜੂਨ -ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾਕਿ ਜੰਮੂ-ਕਸ਼ਮੀਰ ਦੇ ਰਿਆਸੀ ਵਿਚ ਸ਼ਰਧਾਲੂਆਂ 'ਤੇ ਹੋਏ ਹਮਲੇ ਦੀ ਘਟਨਾ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਨੇ ਲੈਫਟੀਨੈਂਟ ਗਵਰਨਰ ਅਤੇ ਡੀ.ਜੀ.ਪੀ., ਜੰਮੂ-ਕਸ਼ਮੀਰ ਨਾਲ ਗੱਲ ਕੀਤੀ ਅਤੇ ਘਟਨਾ ਦੀ ਜਾਣਕਾਰੀ ਲਈ। ਇਸ ਘਿਨਾਉਣੇ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ