JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਤਿਭਾ ਪਾਟਿਲ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਐਚ.ਡੀ. ਦੇਵਗੌੜਾ ਤੋਂ ਮੰਗਿਆ ਅਸ਼ੀਰਵਾਦ

ਨਵੀਂ ਦਿੱਲੀ, 10 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਐਚ.ਡੀ. ਦੇਵਗੌੜਾ ਨੂੰ ਫ਼ੋਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ ਕਿਉਂਕਿ ਉਹ ਆਪਣਾ ਤੀਜਾ ਕਾਰਜਕਾਲ ਸ਼ੁਰੂ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ