JALANDHAR WEATHER

ਜੈਸ਼ੰਕਰ ਨੇ ਵਿਦੇਸ਼ ਮੰਤਰੀ ਅਤੇ ਅਸ਼ਵਨੀ ਵੈਸ਼ਨਵ ਨੇ ਰੇਲ ਮੰਤਰੀ ਵਜੋਂ ਸੰਭਾਲਿਆ ਚਾਰਜ

ਨਵੀਂ ਦਿੱਲੀ, 11 ਜੂਨ - ਕੱਲ੍ਹ ਸਹੁੰ ਚੁੱਕਣ ਤੋਂ ਬਾਅਦ ਡਾ. ਐਸ. ਜੈਸ਼ੰਕਰ ਨੇ ਵਿਦੇਸ਼ ਮੰਤਰੀ ਅਤੇ ਅਸ਼ਵਨੀ ਵੈਸ਼ਨਵ ਨੇ ਰੇਲ ਮੰਤਰੀ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ