JALANDHAR WEATHER

ਚੋਣਾਂ ਚ ਪਾਰਟੀ ਦੀ ਹਾਰ ਤੋਂ ਬਾਅਦ ਭਗਤ ਚਰਨ ਦਾਸ ਵਲੋਂ ਓਡੀਸ਼ਾ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ

 ਭੁਵਨੇਸ਼ਵਰ, 11 ਜੂਨ - ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਭਗਤ ਚਰਨ ਦਾਸ ਨੇ ਓਡੀਸ਼ਾ ਵਿਚ ਵਿਧਾਨ ਸਭਾ ਅਤੇ ਸੰਸਦ ਚੋਣਾਂ ਵਿਚ ਉਮੀਦ ਕੀਤੀ ਸੀਟਾਂ ਦੀ ਸੰਖਿਆ ਪ੍ਰਾਪਤ ਕਰਨ ਵਿਚ ਅਸਫਲ ਰਹਿਣ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਓਡੀਸ਼ਾ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ