JALANDHAR WEATHER

ਸੁਰੇਸ਼ ਗੋਪੀ ਨੇ ਸੰਭਾਲਿਆ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਚ ਰਾਜ ਮੰਤਰੀ ਦਾ ਅਹੁਦਾ

 ਨਵੀਂ ਦਿੱਲੀ, 11 ਜੂਨ - ਸੁਰੇਸ਼ ਗੋਪੀ ਨੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਿਚ ਰਾਜ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਮੌਜ਼ੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ