JALANDHAR WEATHER

ਗਜੇਂਦਰ ਸਿੰਘ ਸ਼ੇਖਾਵਤ ਨੇ ਸੱਭਿਆਚਾਰ ਮੰਤਰੀ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 11 ਜੂਨ-ਗਜੇਂਦਰ ਸਿੰਘ ਸ਼ੇਖਾਵਤ ਨੇ ਸੱਭਿਆਚਾਰ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ।ਪੱਤਰਕਾਰਾ ਨਾਲ ਗੱਲ ਕੀਤੀ ਉਨ੍ਹਾਂ ਦੱਸਿਆ ਕਿ ਵੋਟਰਾਂ ਨੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦਾ ਵਿਸ਼ੇਸ਼ ਮੌਕਾ ਦਿੱਤਾ ਹੈ। ਸੱਭਿਆਚਾਰਕ ਮੰਤਰਾਲੇ ਨੇ ਪਿਛਲੇ 10 ਸਾਲਾਂ ਵਿਚ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਕੰਮ ਕੀਤਾ ਹੈ। ਸਾਲਾਂ ਤੋਂ ਅਤੇ ਵੱਖ-ਵੱਖ ਪੱਧਰਾਂ ਅਤੇ ਵੱਖ-ਵੱਖ ਪਹਿਲੂਆਂ ਰਾਹੀਂ ਪੂਰੀ ਦੁਨੀਆ ਵਿਚ ਭਾਰਤ ਦੀ ਇਕ ਨਵੀਂ ਪਛਾਣ ਅਤੇ ਅਕਸ ਬਣਾਈ ਗਈ ਹੈ।ਮੈਨੂੰ ਇਸ ਕੰਮ ਨੂੰ ਅੱਗੇ ਲਿਜਾਣ ਦਾ ਵਿਸ਼ੇਸ਼ ਮੌਕਾ ਮਿਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ