JALANDHAR WEATHER

ਸੁਪਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ ਨੂੰ ਕੀਤਾ ਨੋਟਿਸ ਜਾਰੀ

ਨਵੀਂ ਦਿੱਲੀ, 11 ਜੂਨ- ਸੁਪਰੀਮ ਕੋਰਟ ਨੇ ਪੇਪਰ ਲੀਕ ਦੇ ਦੋਸ਼ਾਂ ਦੇ ਵਿਚਕਾਰ ਨੀਟ, ਯੂ.ਜੀ. 2024 ਦੀ ਨਵੀਂ ਪ੍ਰੀਖਿਆ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਨੈਸ਼ਨਲ ਟੈਸਟਿੰਗ ਏਜੰਸੀ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰੀਖਿਾ ਦੀ ਪਵਿੱਤਰਤਾ ਪ੍ਰਭਾਵਿਤ ਹੋਈ ਹੈ, ਇਸ ਲਈ ਉਸ ਨੂੰ ਐਨ.ਟੀ. ਏ. ਤੋਂ ਜਵਾਬ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਾਉਂਸਲਿੰਗ ਪ੍ਰਕਿਰਿਆ ’ਤੇ ਰੋਕ ਲਗਾਉਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ