JALANDHAR WEATHER

ਜ਼ਮੀਨੀ ਵਿਵਾਦ ਨੂੰ ਲੈ ਕੇ ਟਾਵਰ ’ਤੇ ਚੜਿ੍ਆ ਨੌਜਵਾਨ

ਚੰਡੀਗੜ੍ਹ, 11 ਜੂਨ- ਚੰਡੀਗੜ੍ਹ ਦੇ 17 ਸੈਕਟਰ ਦੇ ਬੱਸ ਅੱਡੇ ਨੇੜੇ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਵਿਕਰਮ ਨਾਂਅ ਦਾ ਵਿਅਕਤੀ ਟਾਵਰ ’ਤੇ ਚੜ੍ਹ ਗਿਆ। ਜਾਣਕਾਰੀ ਅਨੁਸਾਰ ਉਹ ਮਾਨਸਾ ’ਚ ਚੱਲ ਰਹੇ ਆਪਣੇ ਜ਼ਮੀਨੀ ਵਿਵਾਦ ਨੂੰ ਲੈ ਕੇ ਟਾਵਰ ’ਤੇ ਚੜਿ੍ਹਆ ਹੈ, ਜਿਸ ਸੰਬੰਧੀ ਮਾਨਸਾ ਦੇ ਐਸ.ਐਸ.ਪੀ. ਨੂੰ ਵੀ ਸ਼ਿਕਾਇਤ ਦਿੱਤੀ ਗਈ ਪਰ ਕਾਰਵਾਈ ਨਾ ਹੋਣ ਕਾਰਨ ਉਸ ਨੇ ਅੱਜ ਇਹ ਕਦਮ ਚੁੱਕਿਆ ਹੈ। ਵਿਅਕਤੀ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਮਿਲਣ ਦੀ ਮੰਗ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ