ਭਾਜਪਾ ਵਲੋਂ ਅਰੁਣਾਚਲ ਪ੍ਰਦੇਸ਼ ਵਿਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਰਵੀ ਸ਼ੰਕਰ ਪ੍ਰਸਾਦ ਅਤੇ ਤਰੁਣ ਚੁੱਘ ਕੇਂਦਰੀ ਅਬਜ਼ਰਵਰ ਵਜੋਂ ਨਿਯੁਕਤ
 
                  
ਨਵੀਂ ਦਿੱਲੀ, 11 ਜੂਨ- ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਅਰੁਣਾਚਲ ਪ੍ਰਦੇਸ਼ ਵਿਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਰਵੀ ਸ਼ੰਕਰ ਪ੍ਰਸਾਦ, ਸੰਸਦ ਮੈਂਬਰ ਅਤੇ ਸ੍ਰੀ ਤਰੁਣ ਚੁੱਘ, ਰਾਸ਼ਟਰੀ ਜਨਰਲ ਸਕੱਤਰ ਨੂੰ ਕੇਂਦਰੀ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਇਸ ਸੰਬੰਧੀ ਅਰੁਣ ਸਿੰਘ ਵਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            