ਨਵੀਂ ਦਿੱਲੀ, 11 ਜੂਨ - ਦਿੱਲੀ ਦੀਆਂ ਔਰਤਾਂ ਨੇ 'ਆਪ' ਸਰਕਾਰ ਵਲੋਂ ਦਿੱਲੀ ਦੀਆਂ ਔਰਤਾਂ ਨੂੰ ਦਿੱਤੇ 1000 ਰੁਪਏ ਦੇ ਵਾਅਦੇ ਦੇ ਤੁਰੰਤ ਭੁਗਤਾਨ ਦੀ ਮੰਗ ਕਰਦੇ ਹੋਏ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਵਿਰੁੱਧ ਪ੍ਰਦਰਸ਼ਨ ਕੀਤਾ।