JALANDHAR WEATHER

ਮਹਿਲਾ ਸਸ਼ਕਤੀਕਰਨ ਸਾਡੀ ਸਰਕਾਰ ਦਾ ਮਿਸ਼ਨ ਹੈ-ਕੇਂਦਰੀ ਮੰਤਰੀ

ਨਵੀਂ ਦਿੱਲੀ, 11 ਜੂਨ-ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿਹੲ ਕਿ ਪੇਂਡੂ ਵਿਕਾਸ ਪ੍ਰਧਾਨ ਮੰਤਰੀ ਮੋਦੀ ਦੀ ਤਰਜੀਹ ਹੈ ਅਤੇ ਇਸ ਲਈ ਕਈ ਯੋਜਨਾਵਾਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ 10 ਸਾਲਾਂ ਵਿਚ ਪੇਂਡੂ ਵਿਕਾਸ ਲਈ ਕ੍ਰਾਂਤੀਕਾਰੀ ਕੰਮ ਕੀਤੇ ਗਏ ਹਨ। ਮਹਿਲਾ ਸਸ਼ਕਤੀਕਰਨ ਸਾਡੀ ਸਰਕਾਰ ਦਾ ਮਿਸ਼ਨ ਹੈ। ਇਸ ਲਈ ਕਈ ਯੋਜਨਾਵਾਂ ਚੱਲ ਰਹੀਆਂ ਹਨ। 'ਲਖਪਤੀ ਦੀਦੀ' ਬਣਾਉਣ ਵਰਗੀਆਂ ਮੁਹਿੰਮਾਂ ਸਾਡੇ ਰੋਡਮੈਪ ਵਿਚ ਸ਼ਾਮਿਲ ਕੀਤੀਆਂ ਜਾਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ