JALANDHAR WEATHER

ਤੀਜੇ ਕਾਰਜਕਾਲ 'ਚ ਪ੍ਰਧਾਨ ਮੰਤਰੀ ਮੋਦੀ ਦੀ ਪਹਿਲੀ ਵਿਦੇਸ਼ ਯਾਤਰਾ, ਵੀਰਵਾਰ ਜਾਣਗੇ ਇਟਲੀ

ਨਵੀਂ ਦਿੱਲੀ ,12 ਜੂਨ - ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਰਵਾਨਾ ਹੋਣਗੇ। ਪ੍ਰਧਾਨ ਮੰਤਰੀ ਮੋਦੀ ਇਟਲੀ ਜਾ ਰਹੇ ਹਨ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਨਾ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 50ਵੇਂ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਭਲਕੇ ਇਟਲੀ ਦੇ ਅਪੁਲੀਆ ਦਾ ਦੌਰਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ