JALANDHAR WEATHER

ਦੋਰਾਹਾ ਦੇ ਮੁੱਖ ਬਾਜ਼ਾਰ ਵਿਚ ਚੱਲੀਆਂ ਗੋਲੀਆਂ

ਦੋਰਾਹਾ, 12 ਜੂਨ, (ਮਨਜੀਤ ਸਿੰਘ ਗਿੱਲ, ਜਸਵੀਰ ਝੱਜ) - ਦੇਰ ਸ਼ਾਮ ਨੂੰ ਦਿਨ ਦੋਰਾਹਾ ਦੇ ਮੁੱਖ ਬਾਜ਼ਾਰ ਵਿਚ ਉਦੋਂ ਸਨਸਨੀ ਫੈਲ ਗਈ, ਜਦੋਂ ਦੋ ਮੋਟਰਸਾਈਕਲ ਸਵਾਰਾਂ ਨੇ ਇਕ ਨਾਮੀ ਜਵੈਲਰ ਦੀ ਦੁਕਾਨ 'ਤੇ ਗੋਲੀ ਚਲਾ ਦਿੱਤੀ। ਘਟਨਾ ਵਾਪਰਦੇ ਹੀ ਬਾਜ਼ਾਰ ਵਿਚ ਹਫੜਾ ਦਫੜੀ ਮਚ ਗਈ। ਹਮਲਾਵਰ ਘਟਨਾ ਸਥਾਨ ਤੋਂ ਫ਼ਰਾਰ ਹੋ ਗਏ। ਖ਼ਬਰ ਲਿਖੇ ਜਾਣ ਤੱਕ ਪੁਲਿਸ ਮਾਮਲੇ ਦੀ ਜਾਂਚ ਡੁੰਘਾਈ ਨਾਲ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ