JALANDHAR WEATHER

ਨੀਟ ਯੂਜੀ 2024: ਗ੍ਰੇਸ ਅੰਕ ਦੇਣ ਦੀ ਚੁਣੌਤੀ, ਦਿੱਲੀ ਹਾਈ ਕੋਰਟ ਨੇ ਐਨ.ਟੀ.ਏ. ਨੂੰ ਨੋਟਿਸ ਕੀਤਾ ਜਾਰੀ

ਨਵੀਂ ਦਿੱਲੀ, 12 ਜੂਨ - ਦਿੱਲੀ ਹਾਈ ਕੋਰਟ ਨੇ ਚਾਰ ਨਵੀਆਂ ਪਟੀਸ਼ਨਾਂ 'ਤੇ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨਾਂ ਵਿਚ 5 ਮਈ ਨੂੰ ਹੋਈ ਨੀਟ ਯੂਜੀ ਪ੍ਰੀਖਿਆ ਵਿਚ ਗ੍ਰੇਸ ਅੰਕਾਂ ਅਤੇ ਕਥਿਤ ਪੇਪਰ ਲੀਕ ਨੂੰ ਚੁਣੌਤੀ ਦਿੱਤੀ ਗਈ ਹੈ। ਵੈਕੇਸ਼ਨ ਬੈਂਚ ਦੀ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਪਟੀਸ਼ਨਾਂ 'ਤੇ ਨੋਟਿਸ ਜਾਰੀ ਕਰਕੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਤੋਂ ਜਵਾਬ ਮੰਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ