JALANDHAR WEATHER

ਜੀ-7 ਸਿਖ਼ਰ ਸੰਮੇਲਨ ’ਚ ਸ਼ਾਮਿਲ ਹੋਣ ਲਈ ਅੱਜ ਇਟਲੀ ਰਵਾਨਾ ਹੋਣਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 13 ਜੂਨ- 50ਵਾਂ ਜੀ-7 ਸਿਖ਼ਰ ਸੰਮੇਲਨ ਅੱਜ ਤੋਂ 15 ਜੂਨ 2024 ਤੱਕ ਇਟਲੀ ਦੇ ਅਪੁਲੀਆ ਦੇ ਫਾਸਾਨੋ ਸ਼ਹਿਰ ਵਿਚ ਹੋਣ ਵਾਲਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਅੱਜ ਇਟਲੀ ਲਈ ਰਵਾਨਾ ਹੋਣਗੇ। ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ