JALANDHAR WEATHER

ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਿਆਸ ਵਿਖੇ ਹੋਏ ਨਤਮਸਤਕ

ਚੰਡੀਗੜ੍ਹ, 13 ਜੂਨ (ਵਿਕਰਮਜੀਤ ਸਿੰਘ ਮਾਨ)- ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬੰਨਣ ਤੋਂ ਬਾਅਦ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਨਤਮਸਤਕ ਹੋ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੈਂ ਜੱਦ ਵੀ ਡੇਰਾ ਬਿਆਸ ਵਿਖੇ ਆਉਂਦਾ ਹਾਂ, ਮੇਰੀ ਰੂਹ ਨੂੰ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਡੇਰਾ ਬਿਆਸ ਵਲੋਂ ਕੋਰੋਨਾ ਕਾਲ ਦੌਰਾਨ ਜੋ ਲੋਕ ਸੇਵਾ ਕੀਤੀ ਹੈ ਉਹ ਇਕ ਵਿਲੱਖਣ ਸੇਵਾ ਵਜੋਂ ਸਾਡੇ ਮਨਾਂ ਵਿਚ ਹਮੇਸ਼ਾ ਯਾਦ ਰਹੇਗੀ। ਉਨ੍ਹਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਪ੍ਰਸੰਸਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ