JALANDHAR WEATHER

ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ

ਨਡਾਲਾ,13 ਜੂਨ (ਰਘਬਿੰਦਰ ਸਿੰਘ)-ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਖ਼ਿਲਾਫ਼ ਸਵਾਲ ਚੁਕਦਿਆ ਆਖਿਆ ਹੈ ਕਿ ,ਪੰਜਾਬ ਜਾਣਨਾ ਚਾਹੁੰਦਾ ਹੈ ਕਿ ਭਗਵੰਤ ਮਾਨ ਨੇ ਇਕ ਗੈਰ ਪੰਜਾਬੀ ਬੀਬੀ ਬੇਦੀ ਨੂੰ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦਾ ਚੇਅਰਪਰਸਨ ਕਿਉ ਨਿਯੁਕਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ