JALANDHAR WEATHER

ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਵੱਜੋਂ ਸੰਭਾਲਿਆ ਅਹੁਦਾ

ਨਵੀਂ ਦਿੱਲੀ, 13 ਜੂਨ-ਰਾਜਨਾਥ ਸਿੰਘ ਸਾਊਥ ਬਲਾਕ ਪਹੁੰਚੇ ਅੱਤੇ ਉਨ੍ਹਾਂ ਨੇ ਰੱਖਿਆ ਮੰਤਰੀ ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਫਿਰ ਤੋਂ ਰੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਹੈ। ਸਾਡੀਆਂ ਤਰਜੀਹਾਂ ਇੱਕੋ ਜਿਹੀਆਂ ਹੋਣਗੀਆਂ, ਦੇਸ਼ ਦੀ ਸੁਰੱਖਿਆ। ਅਸੀਂ ਇਕ ਮਜ਼ਬੂਤ ​​ਅਤੇ 'ਆਤਮਨਿਰਭਰ' ਭਾਰਤ ਦਾ ਵਿਕਾਸ ਕਰਨਾ ਚਾਹੁੰਦੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ