JALANDHAR WEATHER

ਜੰਮੂ-ਕਸ਼ਮੀਰ ਦੇ ਕਠੂਆ 'ਚ ਅੱਤਵਾਦੀ ਵਿਰੋਧੀ ਮੁਹਿੰਮ ਦੌਰਾਨ ਸ਼ਹੀਦ ਹੋਏ ਜਵਾਨ ਦੇ ਘਰ ਦੀਆਂ ਨੂੰ ਡੀ.ਆਈ.ਜੀ. ਨੇ ਦਿੱਤਾ ਦਿਲਾਸਾ

ਜੰਮੂ-ਕਸ਼ਮੀਰ, 13 ਜੂਨ-ਜੰਮੂ-ਕਸ਼ਮੀਰ ਦੇ ਕਠੂਆ 'ਚ ਅੱਤਵਾਦੀ ਵਿਰੋਧੀ ਮੁਹਿੰਮ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐੱਫ ਜਵਾਨ ਦੀ ਮ੍ਰਿਤਕ ਦੇਹ ਮੱਧ ਪ੍ਰਦੇਸ਼ ਦੇ ਛਿੰਦਵਾੜਾ ਸਥਿਤ ਉਨ੍ਹਾਂ ਦੇ ਘਰ ਲਿਆਂਦੀ ਗਈ ਹੈ। ਡੀ.ਆਈ.ਜੀ. ਨੀਤੂ ਸਿੰਘ ਨੇ ਅੱਜ ਉਨ੍ਹਾਂ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ