JALANDHAR WEATHER

ਪਾਣੀ ਵੰਡ ਦਾ ਮੁੱਦਾ ਛੱਡ ਦੇਣਾ ਚਾਹੀਦੈ ਯਮੁਨਾ ਬੋਰਡ ’ਤੇ- ਸੁਪਰੀਮ ਕੋਰਟ

ਨਵੀਂ ਦਿੱਲੀ, 13 ਜੂਨ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਯਮੁਨਾ ਦੇ ਪਾਣੀ ਨੂੰ ਸੂਬਿਆਂ ਵਿਚਕਾਰ ਵੰਡਣ ਦਾ ਮੁੱਦਾ ਇਕ ਗੁੰਝਲਦਾਰ ਅਤੇ ਸੰਵੇਦਨਸ਼ੀਲ ਮੁੱਦਾ ਹੈ ਅਤੇ ਅਦਾਲਤ ਕੋਲ ਇਸ ਦੀ ਮੁਹਾਰਤ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪਾਣੀ ਦੀ ਵੰਡ ’ਤੇ ਮੁੱਦਾ ਯਮੁਨਾ ਬੋਰਡ ’ਤੇ ਛੱਡ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਯਮੁਨਾ ਬੋਰਡ ਨੂੰ ਭਲਕੇ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਬੁਲਾਉਣ ਅਤੇ ਇਸ ਮਾਮਲੇ ’ਤੇ ਤੇਜ਼ੀ ਨਾਲ ਫ਼ੈਸਲਾ ਲੈਣ ਦਾ ਨਿਰਦੇਸ਼ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ