JALANDHAR WEATHER

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਵਿਭਵ ਕੁਮਾਰ ਦੀ ਨਿਆਂਇਕ ਹਿਰਾਸਤ ਵਿਚ ਇਕ ਦਿਨ ਦਾ ਵਾਧਾ

ਨਵੀਂ ਦਿੱਲੀ, 14 ਜੂਨ- ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ ਇਕ ਦਿਨ ਲਈ ਵਧਾ ਦਿੱਤੀ ਹੈ। ਉਸ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਹੁਣ ਉਸ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ