JALANDHAR WEATHER

ਗੁਜਰਾਤ : ਬੋਰਵੈੱਲ ’ਚ ਡਿੱਗਣ ਕਾਰਨ ਬੱਚੇ ਦੀ ਮੌਤ

ਅਮਰੇਲੀ, 15 ਜੂਨ- ਗੁਜਰਾਤ ਦੇ ਅਮਰੇਲੀ ਜ਼ਿਲ੍ਹੇ ਦੇ ਸੂਰਜਪੁਰਾ ਪਿੰਡ ’ਚ ਇਕ ਡੇਢ ਸਾਲ ਦੀ ਬੱਚੀ ਦੀ ਬੋਰਵੈੱਲ ’ਚ ਡਿੱਗਣ ਨਾਲ ਮੌਤ ਹੋ ਗਈ। ਪੀੜਤ ਅਰੋਹੀ ਸ਼ੁੱਕਰਵਾਰ ਦੁਪਹਿਰ ਕਰੀਬ 12.30 ਵਜੇ ਬੋਰਵੈੱਲ ’ਚ ਡਿੱਗ ਪਈ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ 17 ਘੰਟੇ ਦੇ ਬਚਾਅ ਕਾਰਜ ਤੋਂ ਬਾਅਦ ਅੱਜ ਸਵੇਰੇ ਬੇਹੋਸ਼ੀ ਦੀ ਹਾਲਤ ਵਿਚ ਉਸ ਨੂੰ ਬਾਹਰ ਲਿਆਂਦਾ ਗਿਆ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ