JALANDHAR WEATHER

ਲਾਭਕਾਰੀ ਰਿਹੈ ਜੀ-7 ਸਿਖ਼ਰ ਸੰਮੇਲਨ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 15 ਜੂਨ- ਜੀ-7 ਸਿਖ਼ਰ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅਪੁਲੀਆ ਵਿਚ ਜੀ-7 ਸਿਖ਼ਰ ਸੰਮੇਲਨ ਵਿਚ ਬਹੁਤ ਲਾਭਕਾਰੀ ਦਿਨ ਰਿਹਾ। ਵਿਸ਼ਵ ਨੇਤਾਵਾਂ ਨਾਲ ਗੱਲਬਾਤ ਕੀਤੀ ਅਤੇ ਇਕੱਠੇ ਮਿਲ ਕੇ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੈਂ ਇਟਲੀ ਦੇ ਲੋਕਾਂ ਅਤੇ ਸਰਕਾਰ ਦਾ ਉਨ੍ਹਾਂ ਦੀ ਨਿੱਘੀ ਪਰਾਹੁਣਚਾਰੀ ਲਈ ਧੰਨਵਾਦ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ