JALANDHAR WEATHER

ਝੋਨੇ ਦੀ ਲੁਆਈ ਦਾ ਕੰਮ ਢਿੱਲੀ ਰਫ਼ਤਾਰ ਨਾਲ ਸ਼ੁਰੂ

ਕਟਾਰੀਆਂ, 15 ਜੂਨ (ਪ੍ਰੇਮੀ ਸੰਧਵਾਂ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 15 ਜੂਨ ਤੋਂ ਝੋਨੇ ਦੀ ਲਵਾਈ ਦਾ ਪਹਿਲੇ ਦਿਨ ਕੰਮ ਢਿੱਲੀ ਰਫ਼ਤਾਰ ਨਾਲ ਸ਼ੁਰੂ ਹੋਇਆ। ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਆਪਣੀ ਪੁਰਾਣੀ ਲੇਬਰ ਸੀ, ਉਨ੍ਹਾਂ ਨੇ ਹੀ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕੀਤਾ ਹੈ, ਜਦ ਕਿ ਬਾਕੀ ਕਿਸਾਨਾਂ ਨੂੰ ਪਰਵਾਸੀ ਮਜ਼ਦੂਰਾਂ ਦੇ ਆਉਣ ’ਤੇ ਆਪਣੀ ਝੋਨੇ ਦੀ ਲਵਾਈ ਦਾ ਕੰਮ ਥੋੜੇ ਦਿਨ ਲੇਟ ਹੀ ਸ਼ੁਰੂ ਕਰਨਾ ਪਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ