ਥਾਣਾ ਸੁਲਤਾਨਵਿੰਡ ਵਲੋ ਅਣਪਛਾਤੀ ਲਾਸ਼ ਕੀਤੀ ਗਈ ਬਰਾਮਦ
![](/cmsimages/20240615/4547947__gggg 1.jpg)
ਸੁਲਤਾਨਵਿੰਡ, 15 ਜੂਨ ( ਗੁਰਨਾਮ ਸਿੰਘ ਬੁੱਟਰ)-ਅੱਜ ਸਵੇਰੇ ਪੁਲਿਸ ਥਾਣਾ ਸੁਲਤਾਨਵਿੰਡ ਵਲੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਏ.ਐਸ.ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋ ਲਾਸ਼ ਨੂੰ ਕਬਜੇ ਵਿਚ ਲੈਕੇ 174 ਦੀ ਕਾਰਵਾਈ ਕੀਤੀ ਗਈ ਹੈ।