JALANDHAR WEATHER

ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਪਟਨਾ, ਬਿਹਾਰ, 15 ਜੂਨ-ਐਨ.ਟੀ.ਏ. ਨੇ ਪਹਿਲਾਂ ਨੀਟ- ਯੂ.ਜੀ.-2024 ਨੂੰ 23 ਜੂਨ 2024 ਨੂੰ 1563 ਉਮੀਦਵਾਰਾਂ ਲਈ ਦੁਬਾਰਾ ਕਰਵਾਉਣ ਦਾ ਐਲਾਨ ਕੀਤਾ ਹੈ।05 ਮਈ 2024 ਨੂੰ ਮੂਲ ਰੂਪ ਵਿਚ ਅਨੁਸੂਚਿਤ ਪ੍ਰੀਖਿਆ ਦੌਰਾਨ ਸਮੇਂ ਦਾ ਨੁਕਸਾਨ ਹੋਇਆ ਸੀ। ਇਸ ਕਾਰਨ ਅੱਜ ਕੁੱਝ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ