JALANDHAR WEATHER

ਵਿਭਵ ਕੁਮਾਰ ਦੀ ਨਿਆਂਇਕ ਹਿਰਾਸਤ ਵਧੀ 22 ਜੂਨ ਤੱਕ

ਨਵੀਂ ਦਿੱਲੀ, 15 ਜੂਨ-ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ 'ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਵਿਭਵ ਕੁਮਾਰ ਦੀ ਨਿਆਂਇਕ ਹਿਰਾਸਤ 22 ਜੂਨ ਤੱਕ ਵਧਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ