JALANDHAR WEATHER

ਉੱਤਰਾਖੰਡ ਦੇ ਮੁੱਖ ਮੰਤਰੀਨੇ ਰੁਦਰਪ੍ਰਯਾਗ 'ਚ ਹੋਏ ਹਾਦਸੇ 'ਤੇ ਦੁਖ ਪ੍ਰਗਟ ਕੀਤਾ

ਉੱਤਰਾਖੰਡ, 15 ਜੂਨ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਇਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ। ਰੁਦਰਪ੍ਰਯਾਗ ਵਿਚ ਇਕ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਿਆ। ਕੁਝ ਜ਼ਖਮੀਆਂ ਦਾ ਇਲਾਜ ਰੁਦਰਪ੍ਰਯਾਗ ਵਿਚ ਚੱਲ ਰਿਹਾ ਹੈ, ਜਦੋਂ ਕਿ ਕੁਝ ਨੂੰ ਇਲਾਜ ਲਈ ਏਮਜ਼ ਰਿਸ਼ੀਕੇਸ਼ ਲਿਜਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ