JALANDHAR WEATHER

ਪੁਲਿਸ ਥਾਣਾ ਘਰਿੰਡਾ ਨੇ ਅਟਾਰੀ ਕਸਬੇ ਵਿਚ ਤਲਾਸ਼ੀ ਅਭਿਆਨ ਚਲਾਇਆ

ਅਟਾਰੀ, 15 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸ੍ਰੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਟਾਰੀ ਕਸਬੇ ਦੀ ਸ਼ਿਵ ਨਗਰੀ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ। ਤਲਾਸ਼ੀ ਮੁਹਿੰਮ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਫੜਨ ਲਈ ਚਲਾਈ ਗਈ ਹੈ। ਇਹ ਪ੍ਰਗਟਾਵਾ ਡੀ.ਐਸ.ਪੀ. ਅਟਾਰੀ ਸੁਖਜਿੰਦਰ ਸਿੰਘ ਥਾਪਰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਲੀ ਮੁਹੱਲੇ ਅਤੇ ਘਰਾਂ ਵਿਚ ਤਲਾਸ਼ੀ ਕੀਤੀ ਗਈ ਹੈ। ਨਸ਼ੇ ਦੇ ਸਮਗਲਰਾਂ ਨੂੰ ਜਲਦੀ ਫੜ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ