10ਪੁਲਿਸ ਵਲੋ 300 ਗ੍ਰਾਮ ਹੈਰੋਇਨ, 30 ਹਜ਼ਾਰ ਡਰੱਗ ਮਨੀ, ਇਕ ਗੱਡੀ, ਇਕ ਐਕਟਿਵਾ ਅਤੇ ਦੋ ਮੋਬਾਈਲ ਫ਼ੌਨਾ ਸਮੇਤ ਇਕ ਵਿਅਕਤੀ ਕਾਬੂ
ਰਾਜਾਸਾਂਸੀ, ,26 ਜੂਨ (ਹਰਦੀਪ ਸਿੰਘ ਖੀਵਾ) ਸ੍ਰੀ ਸਤਿੰਦਰ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਵਲੋ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸਪੈਸ਼ਲ ਸੈੱਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਬੀਰ ਸਿੰਘ ਉਰਫ...
... 5 hours 26 minutes ago