JALANDHAR WEATHER

ਭਾਰਤੀ ਮਹਿਲਾ ਕ੍ਰਿਕਟ ਟੀਮ ਤੇ ਦੱਖਣੀ ਅਫ਼ਰੀਕਾ ਟੀਮ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ

 ਬੈਂਗਲੁਰੂ, 16 ਜੂਨ - ਭਾਰਤੀ ਮਹਿਲਾ ਕ੍ਰਿਕਟ ਟੀਮ ਤੇ ਦੱਖਣੀ ਅਫ਼ਰੀਕਾ ਮਹਿਲਾ ਕ੍ਰਿਕਟ ਟੀਮ ਵਿਚਕਾਰ 3 ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਹੋਵੇਗਾ। ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਚ ਇਹ ਮੈਚ ਦੁਪਹਿਰ 1.30 ਵਜੇ ਖੇਡਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ