JALANDHAR WEATHER

ਦਿੱਲੀ ਦੇ ਕਈ ਇਲਾਕਿਆਂ 'ਚ ਪਾਣੀ ਦਾ ਸੰਕਟ ਬਰਕਰਾਰ

 ਨਵੀਂ ਦਿੱਲੀ, 16 ਜੂਨ - ਇਸ ਵਾਰ ਦੀਆਂ ਗਰਮੀਆਂ ਚ ਰਾਸ਼ਟਰੀ ਰਾਜਧਾਨੀ ਦੇ ਕਈ ਇਲਾਕੇ ਪਾਣੀ ਦੀ ਕਮੀ ਨਾਲ ਜੂਝ ਰਹੇ ਹਨ। ਵੱਖ-ਵੱਖ ਇਲਾਕਿਆਂ 'ਚ ਲੋਕਾਂ ਨੂੰ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ