JALANDHAR WEATHER

ਭਾਰਤ ਪਾਕਿਸਤਾਨ ਸਰਹੱਦ ਨੇੜੇ ਡਰੋਨ ਦੀ ਹਲਚਲ

 ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਚੌਂਕੀ ਗੁੱਲਗੜ੍ਹ ਨਜ਼ਦੀਕ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. 183 ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨ ਵਾਲੀ ਸਾਈਡ ਤੋਂ ਡਰੋਨ ਦੀ ਹਲਚਲ ਦਾ ਪਤਾ ਚੱਲਦਿਆਂ ਹੀ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੀ ਸਾਈਡ ਨੂੰ ਵਾਪਸ ਚਲਾ ਗਿਆ । ਅੱਜ ਸਵੇਰੇ ਬੀ.ਐਸ.ਐਫ. ਅਤੇ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਡਰੋਨ ਹਲਚਲ ਵਾਲੇ ਖੇਤਰ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਕੋਈ ਇਤਰਾਜਯੋਗ ਵਸਤੂ ਨਾ ਮਿਲਣ ਦੀ ਸੂਚਨਾ ਮਿਲੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ