JALANDHAR WEATHER

ਚੇਨਈ : ਚਿਦੰਬਰਮ ਨੇ ਵਿਕਰਵੰਡੀ ਵਿਧਾਨ ਸਭਾ ਉਪ ਚੋਣਾਂ ਦਾ ਬਾਈਕਾਟ ਕਰਨ ਲਈ ਏ.ਆਈ.ਏ.ਡੀ.ਐਮ.ਕੇ. ਦੀ ਕੀਤੀ ਨਿੰਦਾ

 ਚੇਨਈ, 16 ਜੂਨ - ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਵਿਕਰਵੰਡੀ ਵਿਧਾਨ ਸਭਾ ਉਪ ਚੋਣਾਂ ਦਾ ਬਾਈਕਾਟ ਕਰਨ ਲਈ ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਮ (ਏ.ਆਈ.ਏ.ਡੀ.ਐਮ.ਕੇ.) ਦੀ ਨਿੰਦਾ ਕਰਦੇ ਹੋਏ ਦੋਸ਼ ਲਾਇਆ ਕਿ ਪਾਰਟੀ ਨੇ ਐਨਡੀਏ ਦੀਆਂ ਚੋਣ ਸੰਭਾਵਨਾਵਾਂ ਨੂੰ ਸੁਵਿਧਾਜਨਕ ਬਣਾਉਣ ਲਈ ਲਈ "ਸਿਖਰ" ਦੀਆਂ ਹਦਾਇਤਾਂ 'ਤੇ ਫੈਸਲਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ