JALANDHAR WEATHER

ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਪਾਣੀ ਦੇ ਸੰਕਟ ਨੂੰ ਲੈ ਕੇ ਦਿੱਲੀ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 16 ਜੂਨ-ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਭਾਜਪਾ ਵਰਕਰਾਂ ਦੇ ਨਾਲ ਰਾਸ਼ਟਰੀ ਰਾਜਧਾਨੀ 'ਚ ਪਾਣੀ ਦੇ ਸੰਕਟ ਨੂੰ ਲੈ ਕੇ ਦਿੱਲੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ