JALANDHAR WEATHER

ਪੁਲਿਸ ਵਲੋਂ ਲਖਬੀਰ ਲੰਡਾ ਦੇ ਸਾਥੀਆਂ ਘਰ ਕੀਤੀ ਛਾਪੇਮਾਰੀ

ਫ਼ਿਰੋਜ਼ਪੁਰ, 16 ਜੂਨ (ਦਵਿੰਦਰ ਪਾਲ ਸਿੰਘ)-ਸੀਨੀਅਰ ਕਪਤਾਨ ਪੁਲਿਸ ਸੋਮਿਆ ਮਿਸ਼ਰਾ ਦੀਆਂ ਹਦਾਇਤਾਂ ਅਨੁਸਾਰ ਅੱਜ ਐੱਸ.ਪੀ.ਡੀ. ਰਣਧੀਰ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਲਖਬੀਰ ਲੰਡਾ ਦੇ ਸਾਥੀਆਂ ਦੇ ਘਰ ਜ਼ਿਲ੍ਹੇ ਭਰ 'ਚ ਛਾਪੇਮਾਰੀ ਕੀਤੀ ਗਈ। ਇਸ ਮੌਕੇ ਐੱਸ.ਪੀ.ਡੀ. ਰਣਧੀਰ ਕੁਮਾਰ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ