JALANDHAR WEATHER

ਛਤਰਪੁਰ ਇਲਾਕੇ 'ਚ ਲੋਕਾਂ ਵਲੋਂ ਦਿੱਲੀ ਜਲ ਬੋਰਡ ਦੇ ਦਫ਼ਤਰ ਦੀ ਕੀਤੀ ਭੰਨਤੋੜ

ਨਵੀਂ ਦਿੱਲੀ, 16 ਜੂਨ-ਛਤਰਪੁਰ ਇਲਾਕੇ 'ਚ ਲੋਕਾਂ ਵਲੋਂ ਦਿੱਲੀ ਜਲ ਬੋਰਡ ਦੇ ਦਫ਼ਤਰ ਦੀ ਭੰਨਤੋੜ ਕੀਤੀ ਗਈ ਅਤੇ ਭਾਜਪਾ ਵਰਕਰਾਂ ਵਲੋਂ ਇਸ ਮਾਮਲੇ ਨੂੰ ਸੰਬਾਲਿਆ ਗਿਆ।ਭਾਜਪਾ ਆਗੂ ਰਮੇਸ਼ ਬਿਧੂੜੀ ਨੇ ਕਿਹਾ ਕਿ ਲੋਕ ਜਦੋਂ ਗੁੱਸੇ ਵਿਚ ਹੁੰਦੇ ਹਨ ਤਾਂ ਕੁਝ ਵੀ ਕਰ ਸਕਦੇ ਹਨ। ਮੈਂ ਭਾਜਪਾ ਵਰਕਰਾਂ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਲੋਕਾਂ ਨੂੰ ਕਾਬੂ ਕੀਤਾ। ਇਹ ਸਰਕਾਰ ਅਤੇ ਲੋਕਾਂ ਦੀ ਜਾਇਦਾਦ ਹੈ। ਇਸ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਲਾਭ ਨਹੀਂ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ। ਜਨਤਕ ਜਾਇਦਾਦ ਦੀ ਭੰਨਤੋੜ ਨਾ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ