JALANDHAR WEATHER

ਭਾਜਪਾ ਦੇ ਸਾਬਕਾ ਸੂਬਾ ਸਕੱਤਰ ਵਿਨੀਤ ਜੋਸ਼ੀ ਵਲੋਂ ਪ੍ਰੈੱਸ ਕਾਨਫਰੰਸ ਰਾਹੀਂ ਆਮ ਆਦਮੀ ਪਾਰਟੀ 'ਤੇ ਸਿੱਧਾ ਵਾਰ

ਚੰਡੀਗੜ੍ਹ, 16 ਜੂਨ-ਭਾਜਪਾ ਦੇ ਸਾਬਕਾ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਚੰਡੀਗੜ੍ਹ ਦੇ ਮੁਖ਼ ਦਫ਼ਤਰ 'ਚ ਹੋਈ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੱਲ੍ਹ ਹੋਈਪ੍ਰੈੱਸ ਕਾਨਫਰੰਸ 'ਚ ਭਾਜਪਾਨੂੰ ਆਪਣਾ ਨਿਸ਼ਾਨਾ ਬਣਾਇਆ ਹੈ।ਆਮ ਆਦਮੀ ਪਾਰਟੀ ਨੇ ਕਿਹਾ ਕਿਭਾਜਪਾਦਾ ਗ੍ਰਾਫ਼ ਡਿੱਗ ਗਿਆ ਹੈ।ਉਨ੍ਹਾਂ ਕਿਹਾ ਕਿ ਤੁਸੀਂ ਪਹਿਲਾਂ ਸਾਰਾ ਡਾਟਾ ਚੈੱਕ ਕਰੋ ਫਿਰ ਗੱਲ ਕਰੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ