JALANDHAR WEATHER

ਮਿਸ਼ਨ ਮੋਡ ਵਿਚ ਕੰਮ ਕਰੋ, ਤਾਲਮੇਲ ਤਰੀਕੇ ਨਾਲ ਤੁਰੰਤ ਜਵਾਬ ਯਕੀਨੀ ਬਣਾਓ- ਅਮਿਤ ਸ਼ਾਹ

ਨਵੀਂ ਦਿੱਲੀ ,16 ਜੂਨ (ਏਐਨਆਈ): "ਜੰਮੂ-ਕਸ਼ਮੀਰ ਵਿਚ ਅੱਤਵਾਦ ਵਿਰੁੱਧ ਲੜਾਈ ਆਪਣੇ ਨਿਰਣਾਇਕ ਪੜਾਅ ਵਿਚ ਹੈ," ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਮਿਸ਼ਨ ਮੋਡ ਵਿਚ ਕੰਮ ਕਰਨ ਅਤੇ ਯਕੀਨੀ ਬਣਾਉਣ ਲਈ ਕਿਹਾ । ਕੇਂਦਰੀ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ 'ਤੇ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਇਹ ਗੱਲ ਕਹੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ