JALANDHAR WEATHER

ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨੇ ਘੇਰਿਆ ਬਾਂਦੀਪੋਰਾ ਖੇਤਰ, ਤਲਾਸ਼ੀ ਮੁਹਿੰਮ ਜਾਰੀ

 ਬਾਂਦੀਪੋਰਾ (ਜੰਮੂ ਅਤੇ ਕਸ਼ਮੀਰ), 17 ਜੂਨ - ਕੱਲ੍ਹ ਅਰਗਾਮ ਬਾਂਦੀਪੋਰਾ ਜ਼ਿਲ੍ਹੇ ਦੇ ਜੰਗਲੀ ਖੇਤਰ ਵਿਚ ਗੋਲੀਆਂ ਚੱਲਣ ਦੀ ਆਵਾਜ਼ ਸੁਣਨ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਖੇਤਰ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ