JALANDHAR WEATHER

ਨਹਿਰ ਚ ਡੁੱਬੇ ਇਕ ਹੋਰ ਬੱਚੇ ਕ੍ਰਿਸ਼ ਦੀ ਮਿਲੀ ਲਾਸ਼

 ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੇ ਕੱਲ੍ਹ ਰਾਜਾਸਾਂਸੀ ਨਜ਼ਦੀਕ ਪੈਂਦੇ ਪਿੰਡ ਸ਼ਬਾਜਪੁਰਾ ਵਿਖੇ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਸਮੇਂ ਅੱਤ ਦੀ ਪੈ ਰਹੀ ਗਰਮੀ ਦੌਰਾਨ ਨਹਾਉਣ ਸਮੇਂ ਅਪਰਬਾਰੀ ਦੁਆਬ ਨਹਿਰ ਦੀ ਲਾਹੌਰ ਬਰਾਂਚ ਵਿਚ ਰੁੜਨ ਵਾਲੇ ਇਕ ਹੋਰ ਬੱਚੇ ਕ੍ਰਿਸ਼ ਦਾ ਮ੍ਰਿਤਕ ਸਰੀਰ ਮਿਲਿਆ ਹੈ। ਬੱਚੇ ਦੀ ਮਾਤਾ ਤੇ ਹੋਰ ਪਰਿਵਾਰਕ ਮੈਂਬਰ ਮ੍ਰਿਤਕ ਸਰੀਰ ਨੂੰ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਪਹੁੰਚੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ