JALANDHAR WEATHER

ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ

 ਰਾਜਾਸਾਂਸੀ, 17 ਜੂਨ (ਹਰਦੀਪ ਸਿੰਘ ਖੀਵਾ) - ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਤਿੰਨ ਭਾਰਤੀ ਨੌਜਵਾਨਾਂ ਦੀ ਦੁਬਈ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਹੋਣ ਉਪਰੰਤ ਲੁਧਿਆਣੇ ਜ਼ਿਲ੍ਹੇ ਨਾਲ ਸੰਬੰਧਿਤ ਨੌਜਵਾਨ ਸੁਖਵੀਰ ਸਿੰਘ ਪੁੱਤਰ ਲਛਮਣ ਸਿੰਘ ਵੀ ਵਤਨ ਪਰਤ ਆਇਆ ਹੈ। ਮੌਤ ਦੇ ਮੂੰਹ ਤੋਂ ਬਚ ਕੇ ਆਏ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤ ਸੁਖਵੀਰ ਅਤੇ ਉਸ ਦੀ ਬਜ਼ੁਰਗ ਮਾਂ ਦੇ 9 ਸਾਲਾਂ ਬਾਅਦ ਹਵਾਈ ਅੱਡੇ ਤੇ ਹੋਏ ਮਿਲਾਪ ਦੌਰਾਨ ਜਦ ਦੋਵੇਂ ਮਾਂ-ਪੁੱਤ ਰੋਂਦਿਆਂ ਇਕ-ਦੂਜੇ ਨੂੰ ਗਲ਼ ਲੱਗ ਕੇ ਮਿਲੇ ਤਾਂ ਇਕ ਵਾਰ ਇੰਝ ਮਹਿਸੂਸ ਹੋਇਆ ਜਿਵੇਂ ਵਕਤ ਰੁਕ ਗਿਆ ਹੋਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ